ਬਾਪੂ ਪੁੱਤ ਨੂ phone krdaa – Punjabi Jokes

ਬਾਪੂ ਪੁੱਤ ਨੂ phone krdaa-:.
ਬਾਪੂ..- : ਪੁੱਤ ਕਿਥੇ ਆ?
ਪੁੱਤ-: Dear Father saab ਮੈ ਆਪਣੇ ਦੋਸਤ ਦੇ ਘਰ study ਕਰਨ ਆਇਆ… ਕੀ ਕਰਾ ? ਪੇਪਰ ਆ ਗਏ ਨੇੜੇ
ਬਾਪੂ -: (ਗੁਸੇ ਵਿਚ) ਉਹਹੁੁੁਹੁੁੁੁਹੁ… ਅੱਛਾ ਪੁੱਤ…
ਪੁੱਤ -: ਵੇਸੈ father saab ਤੁਸੀਂ ਕਿੱਥੇ ਹੋ?
ਬਾਪੂ-: 5 min ਸਬਰ ਕਰ ਦਿੰਦਾ ਤੈਨੂੰ ਦਰਸ਼ਨ … ਤੇਰੇ ਪਿੱਛੇ ਲਾਇਨ ਵਿੱਚ ਠੇਕੇ ਤੇ ਖੜਾ

ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ

ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ
ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ?
ਕਹਿੰਦੀ ਨਹੀ ਫੜ ਹੋਣਾ !!!
ਮੈਂ ਕਿਹਾ ਓਹ ਕਿਦਾਂ ?
ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ… ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ…!!!

ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ।

  • ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ।
    ਕੁੜੀ ਬੋਲੀ : ਤੁਸੀ ਕਦੋਂ ਤੱਕ ਮੇਰੇ ਸਾਥ ਰਹਿਣਾ ਚਾਹੁੰਦੇ ਹੋ ?
    ਲੜਕੇ ਨੇ ਆਪਣਾ ਇਕ ਹੰਝੂ ਸਮੁੰਦਰ ਵਿਚ ਸੁੱਟਿਆ ਅਤੇ ਕਿਹਾ : ਤੁਸੀਂ ਇਸ ਹੰਝੂ ਨੂੰ ਜਦੋਂ ਤੱਕ ਲੱਭ ਨਾ ਸਕੋ ਉਦੋਂ ਤੱਕ !
    ਇਹ ਸੁਣ ਕਿ ਸੁਮੰਦਰ ਤੋਂ ਰਿਹਾ ਨਾ ਗਿਆ ਅਤੇ ਉਹ ਬੋਲਿਆ: ਸਾਲਿਓ ਐਡੀਆਂ-ਐਡੀਆ ਗੱਲਾਂ ਕਿੱਥੋਂ ਸਿੱਖਦੇ ਓ ?
    ਲੜਕਾ ਤੇ ਲੜਕੀ ਦੋਵੇਂ ਇਕੱਠੇ ਹੀ ਬੋਲੇ ਸੁਖਬੀਰ ਬਾਦਲ ਤੋਂ…😜

Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ

Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ
Akbar: ਕੌਣ ਹੈ ਤੂੰ ?
Santa: ਜਹਾਂਪਨਾਹ, ਮੈਂ ਸੰਤਾ ਹੂੰ
Akbar: ਇੰਨੀ ਰਾਤ ਨੂੰ ਤੂੰ ਸਾਡੇ ਮਹਲ ਕੋਲ ਕੀ ਕਰ ਰਿਹਾ ਸੀ?
Santa, ਘਬਰਾਂਦੇ ਹੋਏ..ਜੀ..ਮੈਂ..ਓਹ ਕੁਝ ਖਾਸ ਨਹੀਂ..
Akbar: ਸਿਪਾਹਿਊ , ਇਸਨੂੰ ਬੰਦੀ ਬਣਾ ਦਵੋ
Santa: ਨਹੀਂ ਜਹਾਂਪਨਾਹ , ਇੰਝ ਨਾ ਕਰੋ ..ਰੱਬ ਕਰਕੇ ਮੇਨੂ ਬੰਦਾ ਹੀ ਰਹਿਣ ਦਵੋ

ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ

ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ ਦੌਰਾਨ ਇਹ ਉਲਾਂਭਾ ਤਾਂ ਜਰੂਰ ਦਿੰਦੀ ਆ ਕਿ …………
ਸ਼ੁਕਰ ਕਰ ਰੱਬ ਦਾ ਮੇਰੇ ਵਰਗੀ ਸਾਊ ਤੇ ਸਿੱਧੀ – ਸਾਧੀ ਜਿਹੀ ਤੇਰੇ ਪੱਲੇ ਪੈ ਗਈ, ਕੋਈ ਤੇਜ਼ ਤਰਾਰ ਮਿਲ ਜਾਂਦੀ ਤਾਂ ਅਕਲ ਟਿਕਾਣੇ ਆ ਜਾਂਦੀ
ਬੰਦਾ ਵਿਚਾਰਾ ਡਰਦਾ – ਡਰਦਾ ਕਈ ਦਿਨ ਇਹੀ ਸੋਚਦਾ ਰੋਟੀ ਨੀ ਖਾਂਦਾ ਕਿ ਜੇ ਇਹ ਸਿੱਧੀ – ਸਾਧੀ ਆ ਤਾਂ, ਤੇਜ਼ – ਤਰਾਰ ਕਿਹੋ ਜਿਹੀ ਹੁੰਦੀ ਹੋਊ

ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ

ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ ” ਪਰ ਅੱਧ ਰਾਹ ਵਿੱਚ ਈ ਸਾਰੇ ਅਮਲੀ ਡੁੱਬ ਕੇ ਮਰ ਗਏ ”
ਕਿਦਾ ਡੁਬੇ ?? ਔ ਕੁੱਝ ਨੀ ਯਾਰ ਕਿਸ਼ਤੀ ਰਾਹ ਚ ਫੱਸ ਗਈ ਤਾਂ ਸਾਰੇ ਧੱਕਾ ਲਾਉਣ ਥਲੇ ਉਤਰੇ ਸੀ “

Uljhi Shaam ko Paane ki Jidd Na Karo- Hindi Shayari

उलझी शाम को पाने की ज़िद न करो;
जो ना हो अपना उसे अपनाने की ज़िद न करो;
इस समंदर में तूफ़ान बहुत आते है;
इसके साहिल पर घर बनाने की ज़िद न करो।

Usne Kaha Ab Kiska Intezaar Hai- Intezaar Hindi Shayari

उसने कहा अब किसका इंतज़ार है;

मैंने कहा अब मोहब्बत बाकी है;

उसने कहा तू तो कब का गुजर चूका है ‘मसरूर’;

मैंने कहा अब भी मेरा हौसला बाकी है!

Ek Pal Ka Ahsaas Bankar – Hindi Shayari

एक पल का एहसास बनकर आते हो तुम,
दुसरे ही पल ख्वाब बनकर उड़ जाते हो तुम,
जानते हो की लगता है डर तन्हाइयों से,
फिर भी बार बार तनहा छोड़ जाते हो तुम..!!