ਦੋ ਅਮਲੀ ਬੇਠੇ — ਰੋਟੀ ਖਾ ਕੇ ਇਕ ਅਮਲੀ ਆਪਣੇ ਘਰ ਜਾਣ ਲਗਦਾ ਤੇ ਮੀਹ ਬਹੁਤ ਤੇਜ਼ ਆ ਜਾਂਦਾ…

ਦੋ ਅਮਲੀ ਬੇਠੇ — ਰੋਟੀ ਖਾ ਕੇ ਇਕ ਅਮਲੀ ਆਪਣੇ ਘਰ ਜਾਣ ਲਗਦਾ ਤੇ ਮੀਹ ਬਹੁਤ ਤੇਜ਼ ਆ ਜਾਂਦਾ…
ਦੂਜਾ ਅਮਲੀ ਕਹਿੰਦਾ – ਬਾਹਰ ਮੀਹ ਬਹੁਤ ਤੇਜ਼ ਪੈ ਰਿਹਾ….ਤੂੰ ਅੱਜ ਮੇਰੇ ਘਰ ਹੀ ਸੋਜਾ
ਕਹਿੰਦਾ ਠੀਕ ਏ”
ਅਮਲੀ ਬਿਸਤਰਾ ਵਿਸ਼ੋਣ ਕਮਰੇ ਵਿੱਚ ਚਲਾ ਜਾਂਦਾ” ਅਧੇ ਘੰਟੇ ਬਾਅਦ ਅਮਲੀ ਬਿਸਤਰਾ ਵਿਸ਼ਾ ਕੇ ਥੱਲੇ ਆਉਂਦਾ ਤੇ ਵੇਖਦਾ ਅਮਲੀ ਗਿੱਲਾ ਹੋਇਆ ਹੁੰਦਾ..
ਕਹਿੰਦਾ ਸਾਲਿਆ ਤੂੰ ਗਿੱਲਾ ਕਿੱਦਾ ਹੋ ਗਿਆ ਏ…
ਅਮਲੀ ਕਹਿੰਦਾ ਮੈ ਆਪਣੇ ਘਰ ਦੱਸਣ ਗਿਆ ਸੀ ” ਮੈ ਆਪਣੇ ਦੋਸਤ ਵੱਲ ਸੋਣ ਲੱਗਾ” ਬਾਹਰ ਮੀਹ ਬਹੁਤ ਤੇਜ਼ਵਾ ” ਸਵੇਰੇ ਘਰ ਆਵਾਗਾ”…!

ਸੰਤੇ ਨੇ ਸਵਾਲ ਪੁੱਛਿਆ ..

ਸੰਤੇ ਨੇ ਸਵਾਲ ਪੁੱਛਿਆ ..
ਹਾਥੀ ਦੇ ਉਤੇ ਤੋਤਾ ਬੇਠਾ ਤੇ ਹਾਥੀ ਮਾਰ ਗਿਆ ..ਕਿੱਦਾ .??
ਅਗਰੇਜ ” I don’t Know ..
ਪਾਕਿਸਤਾਨ :ਪਤਾ ਨਹੀ ……
ਪੰਜਾਬੀ ” ਹਾਥੀ ਦਾ ਨਾ ਤੋਤਾ ਸੀ ” ਤੇ ” ਤੋਤੇ ਦਾ ਨਾ ਹਾਥੀ ਸੀ ” 😀

ਇੱਕ ਛੋਟਾ ਬੱਚਾ ਕੁੱਤਾ ਘੁੰਮਾਉਣ ਲੈ ਕੇ ਜਾ ਰਿਹਾ ਸੀ

ਇੱਕ ਛੋਟਾ ਬੱਚਾ ਕੁੱਤਾ ਘੁੰਮਾਉਣ ਲੈ ਕੇ ਜਾ ਰਿਹਾ ਸੀ
ਇੱਕ ਪੁਲਿਸ ਆਲਾ ਉਥੋ ਲੰਘਿਆ ਤੇ ਬੱਚੇ ਨਾਲ ਸਰਾਰਤ ਦੇ ਮੂਡ ਚ ਪੁੱਛਿਆ- ਆਪਣੇ ਭਰਾ ਨੂੰ ਕਿਥੇ ਲੈ ਕੇ ਜਾ ਰਿਹਾ ਕਾਕਾ ?
ਬੱਚੇ ਨੇ ਫਟੈਕ ਦਣੀ ਜਵਾਬ ਦਿੱਤਾ – ਅੰਕਲ ਜੀ ਪੁਲਿਸ ਚ ਭਰਤੀ ਕਰਾਉਣ ਚਲੀਆ

ਇਕ ਮੁੰਡਾ ਕਲਾਸ ਵਿਚ ਹੱਸ ਰਿਹਾ ਸੀ,

ਇਕ ਮੁੰਡਾ ਕਲਾਸ ਵਿਚ ਹੱਸ ਰਿਹਾ ਸੀ,
ਇਕ ਮੋਟੀ ਜੇਹੀ ਕੁੜੀ ਬੋਲੀ :– STAND UP.!
ਮੁੰਡਾ : ਤੂੰ ਕੋਣ ਆ??
ਕੁੜੀ : ਮੈ MONITOR ਹਾਂ..
ਮੁੰਡਾ : ਹਾ ਹਾ ਹਾ ਹਾ … ਤੇਰਾ ਜ਼ਮਾਨਾ ਗਿਆ.. ਹੁਣ ਤਾਂ LED ਚਲਦੀ ਆ….

ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ

ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ
ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ?
ਕਹਿੰਦੀ ਨਹੀ ਫੜ ਹੋਣਾ !!!
ਮੈਂ ਕਿਹਾ ਓਹ ਕਿਦਾਂ ?
ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ… ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ…!!!

ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ।

  • ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ।
    ਕੁੜੀ ਬੋਲੀ : ਤੁਸੀ ਕਦੋਂ ਤੱਕ ਮੇਰੇ ਸਾਥ ਰਹਿਣਾ ਚਾਹੁੰਦੇ ਹੋ ?
    ਲੜਕੇ ਨੇ ਆਪਣਾ ਇਕ ਹੰਝੂ ਸਮੁੰਦਰ ਵਿਚ ਸੁੱਟਿਆ ਅਤੇ ਕਿਹਾ : ਤੁਸੀਂ ਇਸ ਹੰਝੂ ਨੂੰ ਜਦੋਂ ਤੱਕ ਲੱਭ ਨਾ ਸਕੋ ਉਦੋਂ ਤੱਕ !
    ਇਹ ਸੁਣ ਕਿ ਸੁਮੰਦਰ ਤੋਂ ਰਿਹਾ ਨਾ ਗਿਆ ਅਤੇ ਉਹ ਬੋਲਿਆ: ਸਾਲਿਓ ਐਡੀਆਂ-ਐਡੀਆ ਗੱਲਾਂ ਕਿੱਥੋਂ ਸਿੱਖਦੇ ਓ ?
    ਲੜਕਾ ਤੇ ਲੜਕੀ ਦੋਵੇਂ ਇਕੱਠੇ ਹੀ ਬੋਲੇ ਸੁਖਬੀਰ ਬਾਦਲ ਤੋਂ…😜

Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ

Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ
Akbar: ਕੌਣ ਹੈ ਤੂੰ ?
Santa: ਜਹਾਂਪਨਾਹ, ਮੈਂ ਸੰਤਾ ਹੂੰ
Akbar: ਇੰਨੀ ਰਾਤ ਨੂੰ ਤੂੰ ਸਾਡੇ ਮਹਲ ਕੋਲ ਕੀ ਕਰ ਰਿਹਾ ਸੀ?
Santa, ਘਬਰਾਂਦੇ ਹੋਏ..ਜੀ..ਮੈਂ..ਓਹ ਕੁਝ ਖਾਸ ਨਹੀਂ..
Akbar: ਸਿਪਾਹਿਊ , ਇਸਨੂੰ ਬੰਦੀ ਬਣਾ ਦਵੋ
Santa: ਨਹੀਂ ਜਹਾਂਪਨਾਹ , ਇੰਝ ਨਾ ਕਰੋ ..ਰੱਬ ਕਰਕੇ ਮੇਨੂ ਬੰਦਾ ਹੀ ਰਹਿਣ ਦਵੋ

ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ

ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ ਦੌਰਾਨ ਇਹ ਉਲਾਂਭਾ ਤਾਂ ਜਰੂਰ ਦਿੰਦੀ ਆ ਕਿ …………
ਸ਼ੁਕਰ ਕਰ ਰੱਬ ਦਾ ਮੇਰੇ ਵਰਗੀ ਸਾਊ ਤੇ ਸਿੱਧੀ – ਸਾਧੀ ਜਿਹੀ ਤੇਰੇ ਪੱਲੇ ਪੈ ਗਈ, ਕੋਈ ਤੇਜ਼ ਤਰਾਰ ਮਿਲ ਜਾਂਦੀ ਤਾਂ ਅਕਲ ਟਿਕਾਣੇ ਆ ਜਾਂਦੀ
ਬੰਦਾ ਵਿਚਾਰਾ ਡਰਦਾ – ਡਰਦਾ ਕਈ ਦਿਨ ਇਹੀ ਸੋਚਦਾ ਰੋਟੀ ਨੀ ਖਾਂਦਾ ਕਿ ਜੇ ਇਹ ਸਿੱਧੀ – ਸਾਧੀ ਆ ਤਾਂ, ਤੇਜ਼ – ਤਰਾਰ ਕਿਹੋ ਜਿਹੀ ਹੁੰਦੀ ਹੋਊ

ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ

ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ ” ਪਰ ਅੱਧ ਰਾਹ ਵਿੱਚ ਈ ਸਾਰੇ ਅਮਲੀ ਡੁੱਬ ਕੇ ਮਰ ਗਏ ”
ਕਿਦਾ ਡੁਬੇ ?? ਔ ਕੁੱਝ ਨੀ ਯਾਰ ਕਿਸ਼ਤੀ ਰਾਹ ਚ ਫੱਸ ਗਈ ਤਾਂ ਸਾਰੇ ਧੱਕਾ ਲਾਉਣ ਥਲੇ ਉਤਰੇ ਸੀ “

Punjabi Tote ki Nok Jhok – Majedaar Punjabi Chutkula

पंजाबी ने अपने तोते से पूछा: मिट्ठू, जिलेबी खाणी आ?🍥

मिट्ठू – अपणी माँ नू खवा सालेया! पहलां मिर्ची खवा खवा के बवासीर कर दित्ती! हुण जिलेबी खवा के शुगर कराणी ए?? 😡
😂😄😂😄😂😂😄